The Search
ਬਿਟਕੌਇਨ
ਬਿਟਕੌਇਨ ਜਾਂ ਬਿਟ-ਸਿੱਕਾ ਇੱਕ ਅਦਾਇਗੀ ਪ੍ਰਬੰਧ ਹੈ ਜਿਹਨੂੰ 2009 ਵਿੱਚ ਇਹਦੇ ਵਿਕਾਸਕ ਸਾਤੋਸ਼ੀ ਨਾਕਾਮੋਤੋ ਵੱਲੋਂ ਜਾਰੀ ਕੀਤਾ ਗਿਆ ਸੀ। ਇਸ ਪ੍ਰਬੰਧ ਵਿਚਲੀਆਂ ਅਦਾਇਗੀਆਂ ਦੀਆਂ ਫ਼ਰਦਾਂ ਨੂੰ ਇਹਨਾਂ ਦੇ ਹੀ ਖਾਤੇ ਦੀ ਇੱਕ ਇਕਾਈ ਰਾਹੀਂ ਇੱਕ ਜਨਤਕ ਵਹੀ-ਖਾਤੇ ਵਿੱਚ ਰੱਖਿਆ ਜਾਂਦਾ ਹੈ ਜੀਹਦਾ ਨਾਂ ਬਿਟਕੌਇਨ ਹੀ ਹੈ।
Wikipedia · CC BY-SA