The Search
ਡਬਲਿਨ
ਆਇਰਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ
ਡਬਲਿਨ ਆਇਰਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ। ਇਸ ਦਾ ਅੰਗਰੇਜ਼ੀ ਨਾਂ ਆਇਰਲੈਂਡੀ ਨਾਂ Dubhlinn ਤੋਂ ਆਇਆ ਹੈ ਜਿਸਦਾ ਅਰਥ "ਕਾਲਾ ਟੋਭਾ" ਹੈ। ਇਹ ਸ਼ਹਿਰ ਆਇਰਲੈਂਡ ਦੇ ਪੂਰਬੀ ਤਟ ਦੇ ਮੱਧ-ਬਿੰਦੂ ਉੱਤੇ, ਲਿਫ਼ੀ ਦਰਿਆ ਦੇ ਮੂੰਹ ਉੱਤੇ ਅਤੇ ਡਬਲਿਨ ਇਲਾਕਾ ਦੇ ਕੇਂਦਰ ਵਿੱਚ ਸਥਿਤ ਹੈ।
Wikipedia · CC BY-SA