The Search

The Search

ਮਾਦਰੀਦ

ਮਾਦਰੀਦ ਸਪੇਨ ਦੀ ਰਾਜਧਾਨੀ ਹੈ। ਇਹ ਸਪੇਨ ਸਭ ਤੋਂ ਵੱਡੇ ਸ਼ਹਿਰਾਂ 'ਚੋਂ ਇੱਕ ਹੈ। ਸ਼ਹਿਰ ਦੀ ਆਬਾਦੀ ਲਗਪਗ 3.3 ਮਿਲੀਅਨ ਹੈ ਅਤੇ and the entire population of the ਮਾਦਰੀਦ ਮਹਾਨਗਰ ਖੇਤਰ ਦੀ ਕੁੱਲ ਆਬਾਦੀ ਲਗਪਗ 6.5 ਮਿਲੀਅਨ ਹੈ। ਸਪੇਨ ਦੀ ਰਾਜਧਾਨੀ ਹੋਣ ਕਰ ਕੇ ਸਾਰੇ ਸਰਕਾਰੀ ਸਦਰ-ਮੁਕਾਮ, ਸਿਆਸਤ ਅਤੇ ਸਪੇਨ ਦੇ ਰਾਜੇ ਦੀ ਰਿਹਾਇਸ਼ ਵੀ ਇੱਥੇ ਹੀ ਸਥਿਤ ਹੈ। ਆਰਥਕ ਪੱਖੋਂ ਮਾਦਰਿਦ ਦੇਸ਼ ਦਾ ਅਹਿਮ ਅਤੇ ਮੁੱਖ ਵਪਾਰਕ ਕੇਂਦਰ ਹੈ। ਦੁਨੀਆ ਦੀਆਂ ਕਈ ਵੱਡੀਆਂ ਅਤੇ ਅਹਿਮ ਕੰਪਨੀਆਂ ਦੇ ਦਫ਼ਤਰ ਇੱਥੇ ਹਨ। ਇਸ ਤੋਂ ਇਲਾਵਾ ਮਾਦਰਿਦ ਵਿੱਚ ਦੁਨੀਆ ਦੇ ਮਸ਼ਹੂਰ ਸਿੱਖਿਅਕ ਅਦਾਰੇ ਹਨ ਜਿਵੇਂ ਕਿ ਰਿਆਲ ਆਕਾਦੇਮੀਆ ਏਸਪਾਞੋਲਾ ।

ਨਾਮ

Wikipedia · CC BY-SA