The Search

The Search

ਮੁੰਬਈ ਇੰਡੀਅਨਜ਼

ਮੁੰਬਈ ਇੰਡੀਅਨਜ਼ ਮੁੰਬਈ ਵਿੱਚ ਸਥਿਤ ਇੱਕ ਕ੍ਰਿਕਟ ਦੀ ਟੀਮ ਹੈ, ਜੋ ਇੰਡੀਅਨ ਪ੍ਰੀਮੀਅਰ ਲੀਗ ਦੀਆਂ ਅੱਠ ਟੀਮਾਂ ਵਿੱਚੋਂ ਇੱਕ ਹੈ। ਟੀਮ ਦਾ ਕੋਚ ਰਿੱਕੀ ਪੌਂਟਿੰਗ ਹੈ ਅਤੇ ਕਪਤਾਨ ਰੋਹਿਤ ਸ਼ਰਮਾ ਹੈ। ਟੀਮ ਦਾ ਹੁਣ ਤੱਕ ਦਾ ਸਭ ਤੋਂ ਸਫ਼ਲ ਗੇਂਦਬਾਜ਼ ਲਸਿੱਥ ਮਲਿੰਗਾ ਹੈ। ਇਹ ਟੀਮ 2013 ਅਤੇ 2015 ਵਿੱਚ ਦੋ ਵਾਰ ਇੰਡੀਅਨ ਪ੍ਰੀਮੀਅਰ ਲੀਗ ਦਾ ਖਿਤਾਬ ਆਪਣੇ ਨਾਮ ਕਰ ਚੁੱਕੀ ਹੈ ਅਤੇ ਦੋ ਵਾਰ ਚੈਂਪੀਅਨਜ਼ ਲੀਗ ਟਵੰਟੀ-ਟਵੰਟੀ ਦਾ ਖਿਤਾਬ ਜਿੱਤ ਚੁੱਕੀ ਹੈ।

Wikipedia · CC BY-SA