The Search
ਸਿੰਗਾਪੁਰ
ਸਿੰਘਾਪੁਰ ਸੰਸਾਰ ਦੇ ਪ੍ਰਮੁੱਖ ਬੰਦਰਗਾਹਾਂ ਅਤੇ ਵਪਾਰਕ ਕੇਂਦਰਾਂ ਵਿੱਚੋਂ ਇੱਕ ਹੈ। ਇਹ ਦੱਖਣ ਏਸ਼ਿਆ ਵਿੱਚ ਮਲੇਸ਼ਿਆ ਅਤੇ ਇੰਡੋਨੇਸ਼ਿਆ ਦੇ ਵਿੱਚ ਵਿੱਚ ਸਥਿਤ ਹੈ।ਇਹ ਦੁਨੀਆ ਦੇ ਵੱਡੇ ਵਪਾਰਕ ਕੇਂਦਰਾਂ ਵਿਚੋਂ ਇੱਕ ਹੈ ਜੋ ਪਿਛਲੇ ਕਈ ਸਾਲਾਂ ਤੋਂ ਸੈਰ ਸਪਾਟੇ ਅਤੇ ਵਪਾਰ ਦੇ ਇੱਕ ਮੁੱਖ ਕੇਂਦਰ ਵਜੋਂ ਉਭਰਿਆ ਹੋਇਆ ਹੈ।
Wikipedia · CC BY-SA