The Search

The Search

ਚਾਹ

ਪਾਣੀ ਤੋਂ ਬਾਅਦ ਦੁਨੀਆ ਵਿੱਚ ਸਭ ਤੋਂ ਵੱਧ ਪੀਤਾ ਜਾਣ ਵਾਲਾ ਤਰਲ ਪਦਾਰਥ

ਚਾਹ ਇੱਕ ਪੀਣ ਵਾਲ਼ਾ ਮਹਿਕਦਾਰ ਪਦਾਰਥ ਹੈ। ਪਾਣੀ ਤੋਂ ਬਾਅਦ ਦੁਨੀਆ ਵਿੱਚ ਸਭ ਤੋਂ ਵੱਧ ਪੀਤਾ ਜਾਣ ਵਾਲ਼ਾ ਇਹ ਦੂਜਾ ਪਦਾਰਥ ਹੈ। ਇਸ ਦੀ ਖੋਜ ਦਸਵੀਂ ਸਦੀ ਵਿੱਚ ਚੀਨ ਵਿੱਚ ਹੋਈ। ਚਾਹ ਵਿੱਚ ਕੈਫ਼ੀਨ ਦੀ ਮੌਜੂਦਗੀ ਪੀਣ ਵਾਲੇ ਨੂੰ ਤਰੋਤਾਜ਼ਾ ਕਰ ਦਿੰਦੀ ਹੈ। ਚਾਹ ਦੇ ਪੌਦੇ ਦੇ ਮੂਲ ਸਥਾਨਾਂ ਵਿੱਚ ਪੂਰਬੀ ਚੀਨ, ਦੱਖਣ ਪੂਰਬੀ ਚੀਨ, ਮਿਆਂਮਾਰ ਅਤੇ ਭਾਰਤ ਦਾ ਇਲਾਕਾ ਆਸਾਮ ਸ਼ਾਮਿਲ ਹਨ।

Wikipedia · CC BY-SA